News

ਡੀ.ਐਸ.ਪੀ ਜੰਡਿਆਲਾ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਮਹਿਤਾ ਪੁਲਿਸ ਵੱਲੋ ਪਿੰਡ ਖੱਬੇ ਰਾਜਪੂਤਾ ਤੋਂ ਬੋਜਾ ਰੋਡ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਅਤੇ ਦੌਰਾਨੇ ਚੈਕਿੰਗ ਮੋਟਰ ਸਾਈਕਲ ਸਵਾਰ ਉਕਤ ਨੌਜਵਾਨ ਵੱਲੋ ਨਾ ...